ਕਾਂਗਰਸ ਨੇ ਮੁੱਖ ਮੰਤਰੀ ਅਹੁਦੇ ਲਈ ਚਰਨਜੀਤ ਸਿੰਘ ਚੰਨੀ ਦਾ ਨਾਂ ਕੀਤਾ, ਰਾਹੁਲ ਗਾਂਧੀ ਨੇ ਕੀਤਾ ਐਲਾਨ

ਲੁਧਿਆਣਾ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮੁੱਖ ਮੰਤਰੀ ਅਹੁਦੇ ਲਈ ਪਾਰਟੀ ਦੇ ਚਿਹਰੇ ਚਰਨਜੀਤ ਸਿੰਘ ਚੰਨੀ ਦੇ ਨਾਂ ਦਾ ਐਲਾਨ ਕੀਤਾ ਹੈ।

ਲੁਧਿਆਣਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕ ਗਰੀਬੀ ਨੂੰ ਸਮਝਣ ਵਾਲਾ ਪੰਜਾਬ ਦਾ ਅਗਲਾ ਮੁੱਖ ਮੰਤਰੀ ‘ਗਰੀਬ ਆਦਮੀ’ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਹੀਰੇ ਹਨ ਅਤੇ ਪਾਰਟੀ ਨੇ ਇਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਚੁਣਨਾ ਹੈ।

Leave a Reply

%d bloggers like this: