ਚੰਡੀਗੜ੍ਹ ‘ਚ ਮਾਸਕ ਪਾਉਣਾ ਲਾਜ਼ਮੀ, 500 ਰੁਪਏ ਜੁਰਮਾਨਾ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਹੁਕਮਾਂ ਦੀ ਉਲੰਘਣਾ ਕਰਨ ‘ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਚੰਡੀਗੜ੍ਹ ਦੇ ਰਾਜਪਾਲ ਅਤੇ ਪ੍ਰਸ਼ਾਸਨ ਦੇ ਸਲਾਹਕਾਰ ਧਰਮਪਾਲ ਨੇ ਇੱਕ ਹੁਕਮ ਵਿੱਚ ਕਿਹਾ ਕਿ ਬੱਸਾਂ, ਟੈਕਸੀਆਂ, ਔਰੋ ਰਿਕਸ਼ਾ ਆਦਿ ਵਰਗੀਆਂ ਜਨਤਕ ਆਵਾਜਾਈ ਵਿੱਚ ਕਸਕ ਪਹਿਨਣਾ ਲਾਜ਼ਮੀ ਹੋਵੇਗਾ।

ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਤੋਂ ਇਲਾਵਾ ਕਾਲਜਾਂ, ਸਕੂਲਾਂ, ਕੋਚਿੰਗ ਸੈਂਟਰਾਂ, ਲਾਇਬ੍ਰੇਰੀ ਆਦਿ ਸਾਰੇ ਸਿੱਖਿਆ ਸੰਸਥਾਵਾਂ ਵਿੱਚ ਵੀ ਮਾਸਕ ਲਾਜ਼ਮੀ ਹੋਵੇਗਾ।

Leave a Reply

%d bloggers like this: