ਜੰਮੂ: ਜੰਮੂ-ਕਸ਼ਮੀਰ ‘ਚ ਸ਼ਨੀਵਾਰ ਨੂੰ ਰਿਕਟਰ ਪੈਮਾਨੇ ‘ਤੇ 4.0 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।