ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਵਿੱਚ ਅੱਤਵਾਦੀਆਂ ਨੇ ਗੈਰ-ਸਥਾਨਕ ਮਜ਼ਦੂਰ ਦੀ ਹੱਤਿਆ ਕਰ ਦਿੱਤੀ

ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਮਜ਼ਦੂਰ ਦੀ ਹੱਤਿਆ ਕਰ ਦਿੱਤੀ।
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਮਜ਼ਦੂਰ ਦੀ ਹੱਤਿਆ ਕਰ ਦਿੱਤੀ।

ਸੂਤਰਾਂ ਮੁਤਾਬਕ ਰਾਤ ਕਰੀਬ 1 ਵਜੇ ਅੱਤਵਾਦੀਆਂ ਨੇ ਬਾਂਦੀਪੋਰਾ ਦੇ ਹਾਜਿਨ ਇਲਾਕੇ ਦੇ ਸਦਨਾਰਾ ਪਿੰਡ ‘ਚ ਮੁਹੰਮਦ ਅਮਰੇਜ (19) ਨਾਂ ਦੇ ਗੈਰ-ਸਥਾਨਕ ਮਜ਼ਦੂਰ ‘ਤੇ ਗੋਲੀਬਾਰੀ ਕੀਤੀ।

ਉਨ੍ਹਾਂ ਨੇ ਕਿਹਾ, “ਡਾਕਟਰਾਂ ਨੇ ਉਸ ਨੂੰ ਸ਼੍ਰੀਨਗਰ ਦੇ ਮੈਡੀਕਲ ਕਾਲਜ ਹਸਪਤਾਲ ਬੇਮਿਨਾ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਹ ਬਿਹਾਰ ਦਾ ਰਹਿਣ ਵਾਲਾ ਸੀ। ਇਲਾਕੇ ਨੂੰ ਤਲਾਸ਼ੀ ਲਈ ਘੇਰਿਆ ਗਿਆ ਸੀ।”

Leave a Reply

%d bloggers like this: