ਦਿੱਲੀ ‘ਚ ਮਕਾਨ ਢਹਿ-ਢੇਰੀ: 4 ਬਚੇ, ਬਾਕੀਆਂ ਦੀ ਭਾਲ ਜਾਰੀ

ਨਵੀਂ ਦਿੱਲੀ:ਫਾਇਰ ਡਿਪਾਰਟਮੈਂਟ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਫਾਇਰ ਸਰਵਿਸਿਜ਼ ਨੇ ਹੁਣ ਤੱਕ ਚਾਰ ਲੋਕਾਂ ਨੂੰ ਦੱਖਣ ਪੱਛਮੀ ਦਿੱਲੀ ਵਿੱਚ ਸੋਮਵਾਰ ਦੁਪਹਿਰ ਨੂੰ ਡਿੱਗੀ ਇਮਾਰਤ ਦੇ ਮਲਬੇ ਵਿੱਚੋਂ ਬਚਾਇਆ ਹੈ।

Leave a Reply

%d bloggers like this: