ਧੂਰੀ ਤੋਂ ਭਗਵੰਤ ਮਾਨ ਦੀ ਜਿੱਤ

ਚੰਡੀਗੜ੍ਹ: ਭਗਵੰਤ ਸਿੰਘ ਮਾਨ CM ਇਨ ਵੇਟਿੰਗ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਗਏ ਹਨ। ਉਨ੍ਹਾਂ ਕਾਂਗਰਸ ਪਾਰਟੀ ਦੇ ਦਲਬੀਰ ਗੋਲਡੀ ਨੂੰ ਵੱਡੇ ਫਰਕ ਨਾਲ ਹਰਾਇਆ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਦਿੱਤਾ ਹੈ।

Leave a Reply

%d bloggers like this: