ਪਹਿਲੇ ਦਿਨ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ: ਐਸ. ਕਰੁਣਾ ਰਾਜੂ ਨੇ ਖੁਲਾਸਾ ਕੀਤਾ ਕਿ ਐਨਕੋਰ ਸਾਫਟਵੇਅਰ ‘ਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਰਾਜ ਵਿੱਚ ਸਿਰਫ਼ 12 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ।

Leave a Reply

%d bloggers like this: