ਪਹਿਲੇ ਦਿਨ 33 ਨਾਮਜ਼ਦਗੀ ਪੱਤਰ ਵਾਪਸ ਲਏ ਗਏ

ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਚੋਣ 2022 ਲਈ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ 33 ਵਿਅਕਤੀਆਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ ਪ੍ਰਾਪਤ ਹੋਏ 2266 ਨਾਮਜ਼ਦਗੀ ਪੱਤਰਾਂ ਵਿੱਚੋਂ 1645 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ 588 ਨਾਮਜ਼ਦਗੀ ਪੱਤਰ ਰੱਦ ਕੀਤੇ ਗਏ। ਉਨ੍ਹਾਂ ਦੱਸਿਆ ਕਿ 4 ਫਰਵਰੀ 2022 ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।

Leave a Reply

%d bloggers like this: