ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ

ਅਗਲੇ ਹਫਤੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।
ਨਵੀਂ ਦਿੱਲੀ: ਅਗਲੇ ਹਫਤੇ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਦੇ ਅਹੁਦੇ ਲਈ 18 ਜੁਲਾਈ ਨੂੰ ਵੋਟਾਂ ਪੈਣੀਆਂ ਹਨ ਅਤੇ 21 ਜੁਲਾਈ ਨੂੰ ਗਿਣਤੀ ਹੋਵੇਗੀ।

ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਹੈ ਜਦਕਿ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਹਨ।

Leave a Reply

%d bloggers like this: