ਪੰਜਾਬ ‘ਚ ਸ਼ਾਂਤੀ ਬਣਾਈ ਰੱਖਣ ਲਈ ਸ਼ਿਵ ਸੈਨਾ ਆਗੂਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ: ਭੋਮਾ

ਅੰੰਮਿ੍ਤਸਰ: ਮਨਜੀਤ ਸਿੰਘ ਭੋਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ *ਢੀਂਡਸਾ) ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਲੰਮਾ ਸਮਾਂ ਵਿਗਾੜਨ ਵਾਲੇ ਸ਼ਿਵ ਸੈਨਾ ਦੇ ਆਗੂਆਂ ਅਤੇ ਸੂਰੀ ਵਰਗੇ ਆਗੂਆਂ ਤੋਂ ਸੁਰੱਖਿਆ ਵਾਪਸ ਲੈ ਕੇ ਉਹਨਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾਵੇ। 30 ਜੂਨ ਤੱਕ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਨਾ ਕੀਤਾ ਗਿਆ ਤਾਂ ਉਹ 6 ਜੂਨ ਨੂੰ ਸ਼ਹੀਦੀ ਜੋੜ ਮੇਲ ਦੇ ਆਸ-ਪਾਸ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਗੇ ਅਤੇ ਪਟਿਆਲਾ ਵਾਂਗ ਪੂਰੇ ਪੰਜਾਬ ਵਿੱਚ ਅੱਗ ਲਾ ਦੇਣਗੇ। ਪਟਿਆਲਾ ਕਾਂਡ ਤੋਂ ਬਾਅਦ ਪੂਰਾ ਪੰਜਾਬ ਡਰਿਆ ਹੋਇਆ ਹੈ।

Leave a Reply

%d bloggers like this: