ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਵੱਡਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੋਈ ਵੱਡਾ ਐਲਾਨ ਕਰਨ ਵਾਲੇ ਹਨ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਵੱਡਾ ਐਲਾਨ ਕਰਨਗੇ ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਐਲਾਨ ਕੀ ਹੋਵੇਗਾ। ਮੁੱਖ ਮੰਤਰੀ ਨੇ ਪਹਿਲਾਂ ਹੀ ਦੋ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ, ਪਹਿਲਾ ਬਿਜਲੀ ਦਰਾਂ ਨੂੰ ਘਟਾਉਣਾ ਅਤੇ ਦੂਜਾ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ।

Leave a Reply

%d bloggers like this: