ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਦਿੱਲੀ ਦੇ ਸਕੂਲਾਂ, ਹਸਪਤਾਲਾਂ ਦਾ ਦੌਰਾ ਕਰਨਗੇ

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਲਈ ਰਵਾਨਾ ਹੋਣਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਕਮਿਊਨਿਟੀ ਕਲੀਨਿਕਾਂ ਦਾ ਦੌਰਾ ਕਰਨਗੇ। ਇਸ ਤੋਂ ਇਲਾਵਾ ਭਗਵੰਤ ਮਾਨ ਦਿੱਲੀ ਦੇ ਇੱਕ ਹਸਪਤਾਲ ਦਾ ਵੀ ਦੌਰਾ ਕਰਨਗੇ।

Leave a Reply

%d bloggers like this: