ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ

ਚੰਡੀਗੜ੍ਹ: ਕਾਂਗਰਸ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਉਮੀਦਵਾਰਾਂ ਦੀ ਚੋਣ ‘ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੋਹਰ ਲੱਗ ਗਈ ਹੈ। ਉਨ੍ਹਾਂ ਦੇ ਭਤੀਜੇ ਸੁਨਮੀਤ ਸਿੰਘ ਦਾ ਨਾਂ ਵੀ ਸੂਚੀ ਵਿੱਚ ਸ਼ਾਮਲ ਹੈ।

Leave a Reply

%d bloggers like this: