ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਜੂਨ ਨੂੰ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਦੂਜੇ ਬਜਟ ਸੈਸ਼ਨ ਲਈ ਸ਼ੁੱਕਰਵਾਰ, 24 ਜੂਨ ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਬੁਲਾਇਆ ਹੈ।

Leave a Reply

%d bloggers like this: