ਵੇਣੂ ਪ੍ਰਸਾਦ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਹੋਣਗੇ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੂੰ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

Leave a Reply

%d bloggers like this: