ਅਮਰਨਾਥ ਯਾਤਰੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਦਰਸ਼ਨ ਕਰਨੇ ਚਾਹੀਦੇ ਹਨ: ਅਮਿਤ ਸ਼ਾਹ
ਨਵੀਂ ਦਿੱਲੀਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸਾਰੇ ਹਿੱਸੇਦਾਰਾਂ ਨੂੰ ਆਗਾਮੀ ਅਮਰਨਾਥ ਯਾਤਰਾ ਦੌਰਾਨ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇੱਥੇ ਮੀਟਿੰਗ ਦੌਰਾਨ ਇਸ ਸਾਲਾਨਾ ਤੀਰਥ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਆਵਾਜਾਈ, ਰਿਹਾਇਸ਼, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸੇਵਾਵਾਂ ਸਮੇਤ ਸਾਰੀਆਂ …
ਅਮਰਨਾਥ ਯਾਤਰੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਦਰਸ਼ਨ ਕਰਨੇ ਚਾਹੀਦੇ ਹਨ: ਅਮਿਤ ਸ਼ਾਹ Read More »