ਰੋਹਿਣੀ ਕੋਰਟ ‘ਚ ਲੱਗੀ ਅੱਗ
ਨਵੀਂ ਦਿੱਲੀ: ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਦੇ ਰੋਹਿਣੀ ਕੋਰਟ ‘ਚ ਬੁੱਧਵਾਰ ਨੂੰ ਅੱਗ ਲੱਗ ਗਈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰੋਹਿਣੀ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਸਵੇਰੇ 11.10 ਵਜੇ ਅੱਗ ਲੱਗਣ ਦੀ ਘਟਨਾ ਬਾਰੇ ਫੋਨ ਆਇਆ, ਜਿਸ ਤੋਂ ਬਾਅਦ ਤੁਰੰਤ ਚਾਰ ਫਾਇਰ ਟੈਂਡਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ। …